JALANDHAR WEATHER

ਮੌਜੂਦਾ ਸਰਕਾਰ ’ਚੋਂ 32 ਲੋਕ ਮੇਰੇ ਸੰਪਰਕ ਵਿਚ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 26 ਸਤੰਬਰ- ਕਾਂਗਰਸ ਦੇ ਸਾਂਸਦ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਕਰਜ਼ਈ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੰਸਦ ਦੀਆਂ ਚੋਣਾਂ 7-8 ਮਹੀਨਿਆਂ ਵਿਚ ਆਉਣ ਵਾਲੀਆਂ ਹਨ। ਮੈਂ ਪੰਜਾਬੀਆਂ ਦੇ ਸਾਰੇ ਵਰਗਾਂ ਨੂੰ ਅਪੀਲ ਕਰਦਾ ਹਾਂ ਕਿ ਅਜੇ ਵੀ ਸਮਾਂ ਹੈ, ਕਾਂਗਰਸ ਸਾਰੀਆਂ 13 ਸੀਟਾਂ ’ਤੇ ਚੋਣ ਲੜੇਗੀ। ਸਾਡਾ ਸਮਰਥਨ ਕਰੋ ਅਤੇ ਸਾਨੂੰ ਸਾਰੀਆਂ 13 ਸੀਟਾਂ ’ਤੇ ਜਿਤਾਓ, ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਸ ਤੋਂ ਬਾਅਦ ਸਰਕਾਰ ਦੋ ਮਹੀਨੇ ਵੀ ਨਹੀਂ ਚੱਲੇਗੀ। ਮੌਜੂਦਾ ਸਰਕਾਰ ਵਿਚ ਘੱਟੋ-ਘੱਟ 32 ਲੋਕ ਮੇਰੇ ਸੰਪਰਕ ਵਿਚ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ