JALANDHAR WEATHER

ਮਨਪ੍ਰੀਤ ਸਿੰਘ ਬਾਦਲ ਦਾ ਤੀਜਾ ਸਾਥੀ ਅਦਾਲਤ ’ਚ ਪੇਸ਼, 28 ਤੱਕ ਮਿਲਿਆ ਰਿਮਾਂਡ

ਬਠਿੰਡਾ, 26 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਬਠਿੰਡਾ ਵਿਕਾਸ ਅਥਾਰਟੀ ਦੇ ਦੋ ਪਲਾਟਾਂ ਨੂੰ ਵਪਾਰਕ ਤੋਂ ਰਿਹਾਇਸ਼ੀ ਬਣਾ ਕੇ ਖਰੀਦਣ ਮਾਮਲੇ ’ਚ ਘਿਰੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਤੀਸਰੇ ਕਰੀਬੀ ਸਾਥੀ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ, ਜਿਸ ਨੂੰ ਲੰਘੇ ਦਿਨ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਨੂੰ ਅੱਜ ਜੱਜ ਦਲਜੀਤ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਹੋਰ ਪੁੱਛਗਿੱਛ ਲਈ ਵਿਜੀਲੈਂਸ ਨੂੰ ਉਸ ਦਾ 28 ਸਤੰਬਰ ਤੱਕ ਦਾ ਰਿਮਾਂਡ ਮਿਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ