JALANDHAR WEATHER

ਅਦਾਲਤ ਵਲੋਂ ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਬਠਿੰਡਾ, 26 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਬੀ.ਡੀ.ਏ. ਦੇ ਦੋ ਵਪਾਰਕ ਪਲਾਟਾਂ ਨੂੰ ਰਿਹਾਇਸ਼ੀ ਬਣਾ ਕੇ ਖਰੀਦਣ ਦੇ ਮਾਮਲੇ ’ਚ ਨਾਮਜ਼ਦ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਸ੍ਰੀਮਤੀ ਦਲਜੀਤ ਕੌਰ ਵਧੀਕ ਚੀਫ ਜੁਡੀਸ਼ੀਅਲ ਮੈਜਿਸਟਰੇਟ ਬਠਿੰਡਾ ਨੇ ਥਾਣਾ ਅਫ਼ਸਰ ਵਿਜੀਲੈਂਸ ਨੂੰ ਇੰਡੀਅਨ ਪੈਨਲ ਕੋਡ ਦੀ ਧਾਰਾ 420, 409, 467, 471,120ਬੀ ਤਹਿਤ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫ਼ਤਾਰ ਕਰਨ ਅਤੇ ਉਸ ਨੂੰ ਅਦਾਲਤ ’ਚ ਪੇਸ਼ ਕਰਨ ਲਈ ਕਿਹਾ ਹੈ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ