JALANDHAR WEATHER

31ਵੀਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿਚ 28 ਮੁੱਦਿਆਂ 'ਤੇ ਕੀਤੀ ਚਰਚਾ - ਅਮਿਤ ਸ਼ਾਹ

ਨਵੀਂ ਦਿੱਲੀ, 26 ਸਤੰਬਰ (ਏਜੰਸੀ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਭਾਰਤ ਦੀਆਂ ਸਰਹੱਦਾਂ ‘ਤੇ ਜਲਦੀ ਹੀ ਡਰੋਨ ਵਿਰੋਧੀ ਪ੍ਰਣਾਲੀ ਦਾ ਐਲਾਨ ਕਰਦਿਆਂ ਪੰਜਾਬ ਦੇ ਅੰਮ੍ਰਿਤਸਰ ਵਿਖੇ 31ਵੀਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੌਰਾਨ 28 ਤੋਂ ਵੱਧ ਮੁੱਦਿਆਂ ‘ਤੇ ਚਰਚਾ ਕੀਤੀ ਗਈ । ਗ੍ਰਹਿ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿਚ ਖਾਸ ਤੌਰ 'ਤੇ ਮੈਂਬਰ ਦੇਸ਼ਾਂ ਅਤੇ ਸਮੁੱਚੇ ਦੇਸ਼ ਨਾਲ ਸੰਬੰਧਿਤ ਕੁਝ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ