JALANDHAR WEATHER

ਕਾਂਗਰਸ ਭਾਰਤੀ ਜਨਤਾ ਪਾਰਟੀ ਨੂੰ ਤਬਾਹ ਕਰ ਰਹੀ ਹੈ - ਭੁਪੇਸ਼ ਬਘੇਲ

ਰਾਏਪੁਰ, 26 ਸਤੰਬਰ - ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਭਾਜਪਾ 'ਕਾਂਗਰਸ ਮੁਕਤ ਭਾਰਤ' ਕਹਿੰਦੀ ਸੀ, ਹੁਣ ਉਨ੍ਹਾਂ ਨੇ ਲਾਈਨ ਕਹਿਣਾ ਬੰਦ ਕਰ ਦਿੱਤਾ ਹੈ ਕਿਉਂਕਿ ਕਾਂਗਰਸ ਖ਼ੁਦ ਭਾਰਤੀ ਜਨਤਾ ਪਾਰਟੀ ਨੂੰ ਤਬਾਹ ਕਰ ਰਹੀ ਹੈ । ਉਹ ਸਿਰਫ਼ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਤੋਂ ਡਰਦੇ ਹਨ । ਜਿਹੜੇ ਲੋਕ ਲਗਾਤਾਰ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਵਜੋਂ ਸੇਵਾ ਨਿਭਾ ਰਹੇ ਸਨ, ਉਨ੍ਹਾਂ ਨੂੰ ਵਿਧਾਨ ਸਭਾ ਵਿਚ ਉਤਾਰਿਆ ਜਾ ਰਿਹਾ ਹੈ ਤਾਂ ਇਸ ਦਾ ਮਤਲਬ ਹੈ ਕਿ ਭਾਰਤੀ ਜਨਤਾ ਪਾਰਟੀ ਮੱਧ ਪ੍ਰਦੇਸ਼ ਵਿਚ ਹਾਰਨ ਵਾਲੀ ਹੈ ਅਤੇ ਇਸ ਡਰ ਕਾਰਨ ਉਹ ਵੱਡੇ ਯੋਧਿਆਂ ਨੂੰ ਮੈਦਾਨ ਵਿਚ ਉਤਾਰ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ