13ਸਿਰਫ਼ ਸੁਸ਼ਾਸਨ ਅਤੇ ਵਿਕਾਸ ਦੀ ਰਾਜਨੀਤੀ ਚ ਹੈ ਭਾਰਤ ਦੇ ਲੋਕਾਂ ਦਾ ਭਰੋਸਾ - ਪ੍ਰਧਾਨ ਮੰਤਰੀ ਦਾ ਟਵੀਟ
ਨਵੀਂ ਦਿੱਲੀ, 3 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਦੇ ਚੋਣ ਨਤੀਜੇ ਦਰਸਾਉਂਦੇ ਹਨ ਕਿ ਭਾਰਤ ਦੇ ਲੋਕਾਂ ਦਾ ਭਰੋਸਾ ਸਿਰਫ਼ ਸੁਸ਼ਾਸਨ ਅਤੇ ਵਿਕਾਸ ਦੀ ਰਾਜਨੀਤੀ ਵਿਚ ਹੈ, ਉਨ੍ਹਾਂ ਦਾ ਵਿਸ਼ਵਾਸ...
... 2 hours 16 minutes ago