JALANDHAR WEATHER

ਐੱਫ.ਆਈ.ਐੱਚ. ਹਾਕੀ ਪ੍ਰੋ. ਲੀਗ-ਇੰਗਲੈਂਡ ਨੇ ਭਾਰਤ ਨੂੰ 4-2 ਨਾਲ ਹਰਾਇਆ

ਲੰਡਨ, 27 ਮਈ - ਮੇਜ਼ਬਾਨ ਇੰਗਲੈਂਡ ਨੇ ਇਥੇ ਲੰਡਨ ਦੇ ਲੀ ਵੈਲੀ ਹਾਕੀ ਸਟੇਡੀਅਮ 'ਚ ਐੱਫ.ਆਈ.ਐੱਚ. ਹਾਕੀ ਪ੍ਰੋ. ਲੀਗ ਮੁਕਾਬਲੇ 'ਚ ਭਾਰਤ ਨੂੰ 4-2 ਨਾਲ ਹਰਾ ਕੇ ਪੂਲ ਟੇਬਲ 'ਚ ਚੋਟੀ ਦਾ ਸਥਾਨ ਹਾਸਲ ਕਰ ਲਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ