ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ

ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ ਸੋਨਿਤਪੁਰ ਵਿਚ 4.4 ਰਿਕਟਰ ਪੈਮਾਨੇ ਦੀ ਤੀਬਰਤਾ ਵਾਲੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ।