ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਰਨੀਤ ਕੌਰ ਦੀ ਰਿਹਾਇਸ਼ ਦੇ ਬਾਹਰ ਧਰਨਾ ਸ਼ੁਰੂ
 
                  
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਪਟਿਆਲਾ ਰਿਹਾਇਸ਼ ਦੇ ਬਾਹਰ ਵਿਸ਼ਾਲ ਧਰਨਾ ਆਰੰਭ ਕਰ ਦਿੱਤਾ ਗਿਆ ਹੈ। ਧਰਨੇ ਦਾ ਕਾਰਨ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਵਿਖੇ ਦਿੱਤੇ ਧਰਨੇ ਦੌਰਾਨ ਕੇਂਦਰ ਸਰਕਾਰ ਵਲੋਂ ਮੰਗੀਆਂ ਗਈਆਂ ਮੰਗਾਂ ਤੋਂ ਮੁੱਕਰਨਾ ਦੱਸਿਆ ਗਿਆ ਹੈ। ਧਰਨੇ ਵਿਚ ਬਹੁਤ ਵੱਡੀ ਗਿਣਤੀ ਵਿਚ ਕਿਸਾਨ ਬੀਬੀਆਂ ਵੀ ਸ਼ਾਮਿਲ ਹੋ ਰਹੀਆਂ ਹਨ। ਧਰਨੇ ਨੂੰ ਸੰਬੋਧਨ ਕਰਨ ਲਈ ਉਚੇਚੇ ਤੌਰ ’ਤੇ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਆਪ ਪਹੁੰਚੇ ਹੋਏ ਹਨ।
 
         
 
     
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
     ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            