JALANDHAR WEATHER

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਕੇਂਦਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ

ਸਠਿਆਲਾ, 31 ਮਈ (ਸਫ਼ਰੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਪ੍ਰੀਖਿਆ ਕੇਂਦਰ ਦੂਰ ਦੂਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ ਨਜ਼ਰ ਆਏ ਹਨ। ਕਸਬਾ ਸਠਿਆਲਾ ਦੇ ਵਿਦਿਆਰਥੀਆਂ ਨੇ ਦੱਸਿਆ ਹੈ ਕਿ ਉਹ ਗੁਰੂ ਨਾਨਕ ਕਾਲਜ ਬਟਾਲਾ ਐਮ.ਏ ਦੀ ਪ੍ਰੀਖਿਆ ਦੇਣ ਆਏ ਹਾਂ, ਪਰ ਅਚਾਨਕ 31 ਮਈ ਦੇ ਪੇਪਰ ਦਾ ਕੇਂਦਰ ਗੁਰਦਾਸਪੁਰ ਬਦਲਣ ਕਾਰਨ ਬਹੁਤ ਪਰੇਸ਼ਾਨ ਹੋਏ ਹਾਂ। ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਪ੍ਰੋਫ਼ੈਸਰ ਸਤਬੀਰ ਸਿੰਘ ਮੱਤੇਵਾਲ ਨੇ ਦੱਸਿਆ ਹੈ ਕਿ ਕਾਲਜ ਸਠਿਆਲਾ ਵਿਖੇ ਡਿਪਸ ਕਾਲਜ ਢਿਲਵਾਂ, ਜੰਡਿਆਲਾ ਗੁਰੂ, ਮੱਤੇਵਾਲ ਕਾਲਜ, ਮਹਿਤਾ ਕਾਲਜ ਦੇ ਬੱਚੇ ਪੇਪਰ ਦੇ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ