JALANDHAR WEATHER

ਕੌਂਸਲਰਾਂ ਵਲੋਂ ਸ਼ਹਿਰ ਵਿਚ ਵਿਕਾਸ ਦੇ ਕੰਮ ਨਾ ਹੋਣ ਕਾਰਨ ਭੁੱਖ ਹੜਤਾਲ ਸ਼ੁਰੂ

ਖਰੜ, 2 ਜੁਨ (ਗੁਰਮੁੱਖ ਸਿੰਘ ਮਾਨ - ਨਗਰ ਕੌਂਸਲ ਖਰੜ ਦੇ ਮਿਊਂਪਲ ਕੌਂਸਲਰਾਂ ਵਲੋਂ ਵਿਕਾਸ ਅਤੇ ਸ਼ਹਿਰ ਦੇ ਕੰਮ ਨਾ ਹੋਣ ਕਾਰਨ ਰੋਸ ਵਜੋਂ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਨਗਰ ਕੌਂਸਲ ਖਰੜ ਦੇ ਦਫ਼ਤਰ ਵਿਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਇਸ ਭੁੱਖ ਹੜਤਾਲ ਤੇ ਰੋਸ ਪ੍ਰਦਰਸ਼ਨ ਵਿਚ ਮਿਉਂਸਪਲ ਕੌਂਸਲਰਾਂ ਦੇ ਨਾਲ ਸ਼ਹਿਰ ਨਿਵਾਸੀ ਵੀ ਸ਼ਹਿਰ ਦੇ ਮੁੱਦਿਆ ਨੂੰ ਲੈ ਕੇ ਨਾਲ ਬੈਠੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ