JALANDHAR WEATHER

ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ

ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ ਹੈ ਅਤੇ ਇੱਥੋਂ ਦੀਆਂ ਸਮੱਸਿਆਵਾਂ ਇੱਥੋਂ ਦੀ ਸਰਕਾਰ ਹੀ ਹੱਲ ਕਰੇਗੀ। ਰਾਹੁਲ ਗਾਂਧੀ ਲਗਾਤਾਰ ਹੇਟ ਇੰਡੀਆ ਮੁਹਿੰਮ ਚਲਾ ਰਹੇ ਹਨ। ਉਹ ਮੁਹੱਬਤ ਦੇ ਬਾਜ਼ਾਰ ਵਿਚ ਨਫ਼ਰਤ ਦੇ ਵਪਾਰੀ ਬਣ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ