JALANDHAR WEATHER

ਪਾਕਿਸਤਾਨ ਨੇ 3 ਭਾਰਤੀ ਕੈਦੀਆਂ ਨੂੰ ਕੀਤਾ ਰਿਹਾਅ

ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ)- ਪਾਕਿਸਤਾਨ ਸਰਕਾਰ ਨੇ 3 ਭਾਰਤੀ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਬਬਲੂ ਰਾਮ, ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਗਲਤੀ ਨਾਲ ਪਾਕਿਸਤਾਨ ਦੀ ਸਰਹੱਦ ਅੰਦਰ ਦਾਖ਼ਲ ਹੋ ਗਏ ਸਨ। ਉਨ੍ਹਾਂ ਨੇ ਪਾਕਿਸਤਾਨ ਦੀ ਕੋਟ ਲੱਖਪਤ ਅਤੇ ਲਾਂਡੀ ਜੇਲ੍ਹ ਵਿਚ ਸਜ਼ਾ ਭੁਗਤੀ ਹੈ । ਪਾਕਿਸਤਾਨ ਰੇਂਜਰ ਨੇ ਤਿੰਨਾਂ ਕੈਦੀਆਂ ਨੂੰ ਬੀ ਐਸ ਐਫ ਦੇ ਹਵਾਲੇ ਕਰ ਦਿੱਤਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ