JALANDHAR WEATHER

ਫ਼ਰੀਦਕੋਟ ਵਿਚ ਵੱਡੇ ਪੁਲਿਸ ਅਧਿਕਾਰੀਆਂ ’ਤੇ ਵਿਜੀਲੈਂਸ ਦੀ ਵੱਡੀ ਕਾਰਵਾਈ

ਫ਼ਰੀਦਕੋਟ , 2 ਜੂਨ (ਜਸਵੰਤ ਸਿੰਘ ਪੁਰਬਾ)- ਐੱਸ. ਪੀ. ਇਨਵੇਸਟੀਗੇਸ਼ਨ ਗਗਨੇਸ਼ ਕੁਮਾਰ, ਡੀ. ਐੱਸ. ਪੀ. ਪੀ. ਬੀ. ਆਈ. ਸੁਸ਼ੀਲ ਕੁਮਾਰ, ਆਈ ਜੀ ਦਫ਼ਤਰ ਫ਼ਰੀਦਕੋਟ ਦੀ ਆਰ. ਟੀ. ਆਈ. ਸ਼ਾਖਾ ਦੇ ਇੰਚਾਰਜ ਐੱਸ.ਆਈ. ਖੇਮ ਚੰਦ ਪਰਾਸ਼ਰ ਅਤੇ 2 ਪ੍ਰਾਈਵੇਟ ਬੰਦਿਆਂ ਸਮੇਤ 5 ਲੋਕਾਂ ਤੇ ਆਈ. ਜੀ. ਫ਼ਰੀਦਕੋਟ ਦੇ ਨਾਂਅ ’ਤੇ 50 ਲੱਖ ਦੀ ਕਥਿਤ ਰਿਸ਼ਵਤ ਮੰਗਣ ਅਤੇ 20 ਲੱਖ ਵਸੂਲਣ ਦਾ ਦਰਜ ਕੀਤਾ ਗਿਆ ਹੈ । ਅੱਜ ਸਵੇਰੇ ਹੀ ਵਿਜੀਲੈਂਸ ਵਿਭਾਗ ਦੀ ਟੀਮ ਨੇ ਐੱਸ ਪੀ ਫ਼ਰੀਦਕੋਟ ਦੇ ਦਫ਼ਤਰ ਛਾਪਾ ਮਾਰਿਆ ਸੀ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ