ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ ਪਹੁੰਚੇ।