ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ
ਨਵੀਂ ਦਿੱਲੀ, 6 ਜੂਨ-ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ ਅੱਜ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ।ਬੋਰਿਸ ਪਿਸਟੋਰੀਅਸ ਭਾਰਤ ਦੇ ਚਾਰ ਦਿਨਾਂ ਦੌਰੇ 'ਤੇ ਹਨ।