ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ

ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਅੱਜ ਘੱਲੂਘਾਰਾ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਕਰੀਬ ਸਾਰੇ ਬਾਜ਼ਾਰ ਬੰਦ ਹਨ।