ਕਰਨਾਟਕ:ਸੜਕ ਹਾਦਸੇ ਚ 5 ਲੋਕਾਂ ਦੀ ਮੌਤ, 13 ਜ਼ਖ਼ਮੀ
ਯਾਦਗਿਰੀ, 6 ਜੂਨ -ਕਰਨਾਟਕ ਦੇ ਯਾਦਗਿਰੀ ਜ਼ਿਲ੍ਹੇ ਵਿਚ ਇਕ ਕਾਰ ਦੇ ਸਟੇਸ਼ਨਰੀ ਟਰੱਕ ਨਾਲ ਟਕਰਾਉਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 13 ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।