ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਤੋਂ ਅੱਕੇ ਲੋਕਾਂ ਨੇ ਅੱਜ ਵੱਖ-ਵੱਖ ਇਨਸਾਫ਼ ਪਸੰਦ ਜਥੇਬੰਦੀਆਂ ਦੇ ਸਹਿਯੋਗ ਨਾਲ ਪੁਲਿਸ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ ਹੈ।
;
;
;
;
;
;
;
;