15ਹੈਰੋਇਨ, ਮੋਬਾਇਲ ਫੋਨ ਅਤੇ ਮੋਟਰ ਸਾਈਕਲ ਸਮੇਤ ਤਿੰਨ ਗ੍ਰਿਫ਼ਤਾਰ
ਗੁਰੂਹਰਸਹਾਏ, 27 ਸਤੰਬਰ (ਕਪਿਲ ਕੰਧਾਰੀ)- ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਵਲੋਂ ਨਾਕਾਬੰਦੀ ਦੌਰਾਨ ਤਿੰਨ ਮੋਟਰ ਸਾਇਕਲ ਸਵਾਰ ਵਿਅਕਤੀਆਂ ਨੂੰ 1 ਕਿੱਲੋ, 872 ਗ੍ਰਾਮ ਹੈਰੋਇਨ, 1 ਟੱਚ ਸਕਰੀਨ ਮੋਬਾਇਲ ਫ਼ੋਨ ਅਤੇ 1 ਮੋਟਰਸਾਇਕਲ ਬਜਾਜ ਸੀ.ਟੀ 100 ਸਮੇਤ ਗ੍ਰਿਫ਼ਤਾਰ ਕੀਤਾ। ਇਸ ਮੌਕੇ ਜਾਣਕਾਰੀ....
... 4 hours 10 minutes ago