ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਨੂੰ ਕੀਤਾ ਬਰਾਮਦ
ਅੰਮ੍ਰਿਤਸਰ, 8 ਜੂਨ- ਅੰਮ੍ਰਿਤਸਰ 'ਚ 7 ਜੂਨ ਨੂੰ ਇਕ ਸੰਯੁਕਤ ਤਲਾਸ਼ੀ ਮੁਹਿੰਮ 'ਚ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਜਿਸ ਨੇ ਅੰਮ੍ਰਿਤਸਰ 'ਚ ਭੈਨੀ ਰਾਜਪੁਤਾਨਾ ਪਿੰਡ ਦੇ ਕੋਲ ਭਾਰਤੀ ਹਵਾਈ ਖ਼ੇਤਰ ਦਾ ਉਲੰਘਣ ਕੀਤਾ ਸੀ।