ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ਹੈ ।