JALANDHAR WEATHER

ਕਿਊਬਾ ਨੇ ਚੀਨ ਨੂੰ ਟਾਪੂ 'ਤੇ ਜਾਸੂਸੀ ਕੇਂਦਰ ਬਣਾਉਣ ਦੀ ਦਿੱਤੀ ਇਜਾਜ਼ਤ- ਅਮਰੀਕੀ ਖੁਫੀਆ ਵਿਭਾਗ

ਵਾਸ਼ਿੰਗਟਨ, 9 ਜੂਨ - ਅਮਰੀਕੀ ਖੁਫੀਆ ਵਿਭਾਗ ਨੇ ਸੂਤਰਾਂ ਦੇ ਹਵਾਲੇ ਤੋਂ ਕਿਹਾ ਕਿ ਕਿਊਬਾ ਨੇ ਚੀਨ ਨੂੰ ਇਸ ਟਾਪੂ 'ਤੇ ਇਕ ਨਿਗਰਾਨੀ ਕੇਂਦਰ ਬਣਾਉਣ ਦੀ ਇਜਾਜ਼ਤ ਦੇਣ ਲਈ ਸਹਿਮਤੀ ਦਿੱਤੀ ਹੈ ਜੋ ਚੀਨੀ ਲੋਕਾਂ ਨੂੰ ਦੱਖਣ-ਪੂਰਬੀ ਅਮਰੀਕਾ ਵਿਚ ਇਲੈਕਟ੍ਰਾਨਿਕ ਸੰਚਾਰਾਂ ਬਾਰੇ ਸੁਣਨ ਦੀ ਇਜਾਜ਼ਤ ਦੇ ਸਕਦਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ