'ਬਹੁਤ ਗੰਭੀਰ' ਚੱਕਰਵਾਤ ਬਿਪਰਜੋਏ ਅਗਲੇ 24 ਘੰਟਿਆਂ ਵਿਚ ਹੋਵੇਗਾ ਤੇਜ਼ -ਮੌਸਮ ਵਿਭਾਗ

ਸੂਰਤ, 10 ਜੂਨ -ਭਾਰਤੀ ਮੌਸਮ ਵਿਭਾਗ ਅਨੁਸਾਰ 'ਬਹੁਤ ਗੰਭੀਰ' ਚੱਕਰਵਾਤੀ ਤੂਫ਼ਾਨ ਬਿਪਰਜੋਏ ਦੇ ਅਗਲੇ 24 ਘੰਟਿਆਂ ਵਿਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਇਹ ਉੱਤਰ-ਉੱਤਰ-ਪੂਰਬ ਵੱਲ ਵਧੇਗਾ।