ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ ਹੈ।