ਗੁਜਰਾਤ: ਏ.ਟੀ.ਐਸ. ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀ ਏ.ਟੀ.ਐਸ. ਨੇ ਕੀਤੇ ਗਿ੍ਫ਼ਤਾਰ
ਗਾਂਧੀਨਗਰ, 10 ਜੂਨ- ਏ.ਟੀ.ਐਸ. ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਪੋਰਬੰਦਰ ਤੋਂ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੋਰਬੰਦਰ ਅਤੇ ਆਸ ਪਾਸ ਦੇ ਖ਼ੇਤਰਾਂ ਵਿਚ ਵਿਸ਼ੇਸ਼ ਮੁਹਿੰਮਾਂ ਲਈ ਪਿਛਲੇ ਕੁਝ ਦਿਨਾਂ ਤੋਂ ਏ.ਟੀ.ਐਸ. ਦੀ ਇਕ ਵਿਸ਼ੇਸ਼ ਟੀਮ ਸਰਗਰਮ ਸੀ।