ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਵਿਖੇ ਵਿਰੋਧ
ਮਾਨਸਾ, 10 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਪੁੱਜਣ ’ਤੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਖ਼ਿਲਾਫ਼ ਵੇਰਕਾ ਸਮੇਤ ਸਾਰੇ ਵਿਭਾਗਾਂ ਵਿਚ ਕੰਮ ਕਰਕਦੇ ਕੱਚੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਾਅਦੇ ਕਰਕੇ ਮੁਕਰਨ ਵਾਲਿਆਂ ਵਿਚੋਂ ਹੈ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਦੀ ਖਿੱਚ ਧੂੰਹ ਵੀ ਕੀਤੀ ਅਤੇ ਵੇਰਕਾਂ ਕਾਮਿਆਂ ਨੂੰ ਥਾਣਾ ਸਦਰ ਵਿਚ ਬੰਦ ਕਰ ਦਿੱਤਾ ਗਿਆ।
 
         
 
     
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
     ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            