ਏਸ਼ੀਅਨ ਖ਼ੇਡਾਂ ਵਿਚ ਹਿੱਸਾ ਸਾਰੇ ਮੁੱਦੇ ਹੱਲ ਹੋਣ ਤੋਂ ਬਾਅਦ- ਸਾਕਸ਼ੀ ਮਲਿਕ
ਸੋਨੀਪਤ, 10 ਜੂਨ- ਅੱਜ ਇੱਥੇ ਬੋਲਦਿਆਂ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਏਸ਼ੀਅਨ ਖ਼ੇਡਾਂ ਵਿਚ ਉਦੋਂ ਹੀ ਹਿੱਸਾ ਲਵਾਂਗੇ ਜਦੋਂ ਇਹ ਸਾਰੇ ਮੁੱਦੇ ਹੱਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਤੁਸੀਂ ਸਮਝ ਨਹੀਂ ਸਕਦੇ ਕਿ ਅਸੀਂ ਹਰ ਰੋਜ਼ ਮਾਨਸਿਕ ਤੌਰ ’ਤੇ ਕਿਸ ਤਰ੍ਹਾਂ ਦੇ ਗੁਜ਼ਰ ਰਹੇ ਹਾਂ।