ਨਿਹਾਲ ਸਿੰਘ ਵਾਲਾ ਦੇ ਪਿੰਡ ਤਖ਼ਤੂਪੁਰਾ ਸਾਹਿਬ ਵਿਖੇ ਐਨ.ਆਈ.ਏ ਵਲੋਂ ਛਾਪੇਮਾਰੀ

ਨਿਹਾਲ ਸਿੰਘ ਵਾਲਾ (ਮੋਗਾ), 27 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਐਨ. ਆਈ. ਏ. ਦੀ ਟੀਮ ਵਲੋਂ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਤਖ਼ਤੂਪੁਰਾ ਸਾਹਿਬ ਵਿਖੇ ਸਾਬਕਾ ਸਰਪੰਚ ਦੇ ਘਰ ਛਾਪੇਮਾਰੀ ਜਾਰੀ ਹੈ।