ਏਸ਼ਿਆਈ ਖੇਡਾਂ:ਔਰਤਾਂ ਦੇ 25 ਮੀਟਰ ਪਿਸਟਲ ਟੀਮ ਮੁਕਾਬਲੇ ਚ ਭਾਰਤ ਨੇ ਜਿੱਤਿਆ ਸੋਨ ਤਗਮਾ

ਹਾਂਗਝੋੳ, 27 ਸਤੰਬਰ-ਭਾਰਤ ਦੀ ਮਨੂ ਭਾਕਰ, ਈਸ਼ਾ ਸਿੰਘ ਅਤੇ ਰਿਦਮ ਸਾਂਗਵਾਨ ਨੇ ਔਰਤਾਂ ਦੇ 25 ਮੀਟਰ ਪਿਸਟਲ ਟੀਮ ਮੁਕਾਬਲੇ ਵਿਚ ਸੋਨ ਤਗਮਾ ਜਿੱਤਿਆ। ਭਾਰਤ ਲਈ ਇਹ ਚੌਥਾ ਸੋਨ ਤਗਮਾ ਹੈ।