ਆਸਟ੍ਰੇਲੀਆ ਨੇ ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਰਾਜਕੋਟ, 27 ਸਤੰਬਰ - ਰਾਜਕੋਟ ’ਚ ਅੱਜ ਖ਼ੇਡੇ ਜਾ ਰਹੇ ਤੀਸਰੇ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਨੇ ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।