JALANDHAR WEATHER

1 ਅਤੇ 3 ਅਕਤੂਬਰ ਨੂੰ ਤੇਲੰਗਾਨਾ ਦਾ ਦੌਰਾ ਕਰ ਸਕਦੇ ਹਨ ਪ੍ਰਧਾਨ ਮੰਤਰੀ- ਸੂਤਰ

ਨਵੀਂ ਦਿੱਲੀ, 27 ਸਤੰਬਰ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਅਤੇ 3 ਅਕਤੂਬਰ ਨੂੰ ਤੇਲੰਗਾਨਾ ਦਾ ਦੌਰਾ ਕਰ ਸਕਦੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਸਰਕਾਰੀ ਪ੍ਰੋਗਰਾਮਾਂ ਵਿਚ ਹਿੱਸਾ ਲੈਣਗੇ ਅਤੇ ਰਾਜ ਵਿਚ ਇਕ ਜਨਤਕ ਰੈਲੀ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਜਨਤਕ ਮੀਟਿੰਗਾਂ ਕਰਨ ਲਈ 2 ਅਤੇ 5 ਅਕਤੂਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ