JALANDHAR WEATHER

ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਡੀ.ਸੀ. ਦਫ਼ਤਰ ਅੱਗੇ ਵਿਸ਼ਾਲ ਧਰਨਾ ਜਾਰੀ

ਫਿਰੋਜ਼ਪੁਰ, 27 ਸਤੰਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਪੰਜਾਬ ਵਿਚ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਦਿਵਾਉਣ ਅਤੇ ਵਧੇ ਨਸ਼ਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਧਰਨਾ ਜਾਰੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਇਹ ਧਰਨਾ ਦਿੱਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ