JALANDHAR WEATHER

ਅਸੀਂ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਓਲੰਪਿਕ 'ਤੇ ਨਜ਼ਰ ਰੱਖ ਰਹੇ ਹਾਂ- ਅਥਲੀਟ ਗੁਰਜੋਤ ਸਿੰਘ

ਹਾਂਗਜ਼ੂ , 27 ਸਤੰਬਰ – ਏਸ਼ੀਅਨ ਖੇਡਾਂ 2023 : ਪੁਰਸ਼ਾਂ ਦੀ ਸਕੀਟ ਟੀਮ ਈਵੈਂਟ ਵਿਚ ਕਾਂਸੀ ਦਾ ਤਗਮਾ ਜਿੱਤਣ 'ਤੇ, ਭਾਰਤੀ ਅਥਲੀਟ ਗੁਰਜੋਤ ਸਿੰਘ ਨੇ ਕਿਹਾ ਕਿ ਮੈਂ ਬਹੁਤ ਚੰਗਾ ਮਹਿਸੂਸ ਕਰ ਰਿਹਾ ਹਾਂ ਕਿ ਇਹ ਸਕੀਟ ਵਿਚ ਭਾਰਤ ਲਈ ਪਹਿਲਾ ਕਾਂਸੀ ਦਾ ਤਗਮਾ ਹੈ। ਇਹ ਸਾਡੀ ਟੀਮ ਅਤੇ ਭਾਰਤ ਲਈ ਇਕ ਵੱਡੀ ਪ੍ਰਾਪਤੀ ਹੈ। ਅਸੀਂ ਸਖ਼ਤ ਮਿਹਨਤ ਕਰ ਰਹੇ ਹਾਂ, ਸਾਡੀ ਸਕੀਟ ਟੀਮ ਵੀ ਸਖ਼ਤ ਮਿਹਨਤ ਕਰ ਰਹੀ ਹੈ । ਅਸੀਂ ਇਸ ਤੋਂ ਬਾਅਦ ਓਲੰਪਿਕ 'ਤੇ ਨਜ਼ਰ ਰੱਖ ਰਹੇ ਹਾਂ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ