1270 ਸਾਲਾਂ ਤੱਕ ਕਸ਼ਮੀਰੀਆਂ ਨਾਲ ਹੋਈ ਬੇ-ਇੰਨਸਾਫ਼ੀ- ਅਮਿਤ ਸ਼ਾਹ
ਨਵੀਂ ਦਿੱਲੀ, 6 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿਚ ਜੰਮੂ ਅਤੇ ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ, 2023 ਅਤੇ ਜੰਮੂ ਅਤੇ ਕਸ਼ਮੀਰ ਪੁਨਰਗਠਨ ਬਿੱਲ, 2023 ’ਤੇ ਬੋਲਦੇ ਹੋਏ ਕਿਹਾ ਕਿ ਮੈਂ ਇੱਥੇ ਜੋ ਬਿੱਲ ਲਿਆਇਆ ਹੈ, ਉਹ ਉਨ੍ਹਾਂ ਲੋਕਾਂ ਨੂੰ ਇਨਸਾਫ਼ ਦਿਵਾਉਣ ਅਤੇ ਉਨ੍ਹਾਂ ਨੂੰ ਅਧਿਕਾਰ ਪ੍ਰਦਾਨ ਕਰਨ....
... 2 hours 57 minutes ago