JALANDHAR WEATHER

ਕੋਲਕਾਤਾ : ਬੰਗਾਲੀ ਅਦਾਕਾਰਾ ਪੱਲਵੀ ਡੇ ਆਪਣੇ ਫਲੈਟ ਵਿਚ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ

ਕੋਲਕਾਤਾ, 15 ਮਈ - ਬੰਗਾਲੀ ਅਦਾਕਾਰਾ ਪੱਲਵੀ ਡੇ ਕੋਲਕਾਤਾ 'ਚ ਆਪਣੇ ਫਲੈਟ 'ਚ ਪੱਖੇ ਨਾਲ ਲਟਕਦੀ ਮਿਲੀ। ਲਾਸ਼ ਨੂੰ ਕਾਨੂੰਨੀ ਕਾਰਵਾਈ ਲਈ ਐਮ.ਆਰ. ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮੌਕੇ ਤੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ ਅਤੇ ਸਰੀਰ 'ਤੇ ਕੋਈ ਬਾਹਰੀ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ