16ਉਜੈਨ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੀਤੀ ਜਾਵੇ ਸਖ਼ਤ ਕਾਰਵਾਈ- ਸਵਾਤੀ ਮਾਲੀਵਾਲ
ਨਵੀਂ ਦਿੱਲੀ, 28 ਸਤੰਬਰ- ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਉਜੈਨ ਵਿਚ ਇਕ 12 ਸਾਲ ਦੀ ਬੱਚੀ ਨਾਲ ਬੇਰਹਿਮੀ ਨਾਲ ਜਬਰ ਜਨਾਹ ਕੀਤਾ ਗਿਆ। ਮੱਧ ਪ੍ਰਦੇਸ਼ ਪੁਲਿਸ ਨੂੰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਲੋਕ ਕੌਣ ਹਨ, ਜਿਨ੍ਹਾਂ ਨੂੰ ਬੱਚੀ....
... 3 hours 29 minutes ago