16ਸੜਕ ਹਾਦਸੇ ’ਚ ਜੁੜਵੇਂ ਭਰਾਵਾਂ ’ਚੋਂ ਇਕ ਦੀ ਮੌਤ, ਇਕ ਜ਼ਖ਼ਮੀ
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਨੇੜੇ ਵਾਪਰੇ ਇਕ ਸੜਕ ਹਾਦਸੇ ’ਚ ਦੋ ਜੁੜਵੇਂ ਨੌਜਵਾਨ ਭਰਾਵਾਂ ’ਚੋਂ ਇਕ ਦੀ ਮੌਤ ਹੋ ਗਈ, ਜਦੋਂ ਕਿ ਦੂਜੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਤੋਲਾਵਾਲ ਦੇ...
... 4 hours 11 minutes ago