ਮਹਾਰਾਸ਼ਟਰ ਦੇ ਪਾਲਘਰ ਚ ਦੋ ਵਾਰ ਆਇਆ ਭੂਚਾਲ

ਮੁੰਬਈ, 27 ਮਈ-ਮਹਾਰਾਸ਼ਟਰ ਦੇ ਪਾਲਘਰ ਵਿਚ ਅੱਜ ਸ਼ਾਮ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਕ੍ਰਮਵਾਰ ਸ਼ਾਮ 5:15 ਅਤੇ 5:28 ਵਜੇ ਆਏ ਭੂਚਾਲ ਦੀ ਰਿਕਟਰ ਪੈਮਾਨੇ 'ਤੇ ਤੀਬਰਤਾ 3.5 ਅਤੇ 3.3 ਮਾਪੀ ਗਈ।