ਨਵੇਂ ਸੰਸਦ ਭਵਨ ਵੱਲ ਪਹਿਲਵਾਨਾਂ ਦੇ ਰੋਸ ਮਾਰਚ ਤੋਂ ਪਹਿਲਾਂ ਜੰਤਰ-ਮੰਤਰ ਵਿਖੇ ਵਧਾਈ ਗਈ ਸੁਰੱਖਿਆ

ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਵੱਲ ਪਹਿਲਵਾਨਾਂ ਦੇ ਰੋਸ ਮਾਰਚ ਤੋਂ ਪਹਿਲਾਂ ਜੰਤਰ-ਮੰਤਰ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪਹਿਲਵਾਨਾਂ ਨੇ ਨਵੀਂ ਸੰਸਦ ਦੇ ਸਾਹਮਣੇ ਮਹਿਲਾ ਮਹਾਂ ਪੰਚਾਇਤ ਕਰਨ ਦਾ ਫ਼ੈਸਲਾ ਕੀਤਾ ਹੈ।