ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਦਾ ਕੀਤਾ ਉਦਘਾਟਨ

ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ। ਉਨ੍ਹਾਂ ਨਾਲ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਮੌਜੂਦ ਸਨ।