ਪਹਿਲਵਾਨਾਂ ਵਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ

ਨਵੀਂ ਦਿੱਲੀ, 28 ਮਈ-ਪਹਿਲਵਾਨਾਂ ਵਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕੀਤਾ ਗਿਆ। ਵਿਰੋਧ ਕਰ ਰਹੇ ਪਹਿਲਵਾਨਾਂ ਵਲੋਂ ਨਵੇਂ ਸੰਸਦ ਭਵਨ ਤੱਕ ਮਾਰਚ ਤੋਂ ਪਹਿਲਾਂ ਅੱਜ "ਮਹਿਲਾ ਸਨਮਾਨ ਮਹਾਪੰਚਾਇਤ" ਦਾ ਆਯੋਜਨ ਕੀਤਾ ਜਾਵੇਗਾ।