ਪ੍ਰਧਾਨ ਮੰਤਰੀ ਮੋਦੀ ਨੇ ਨਵੇਂ ਸੰਸਦ ਭਵਨ ਦੇ ਨਿਰਮਾਣ ਅਤੇ ਵਿਕਾਸ ਚ ਮਦਦ ਕਰਨ ਵਾਲੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ
.png)
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਦੇ ਉਦਘਾਟਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਦੇ ਨਿਰਮਾਣ ਅਤੇ ਵਿਕਾਸ ਵਿਚ ਮਦਦ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ।