ਆਈਫਾ 2023: ਇਰਫਾਨ ਖਾਨ ਦੇ ਬੇਟੇ ਬਾਬਿਲ ਨੇ 'ਕਾਲਾ' ਲਈ ਜਿੱਤਿਆ ਬੈਸਟ ਡੈਬਿਊ ਐਕਟਰ ਦਾ ਪੁਰਸਕਾਰ

ਆਬੂ ਧਾਬੀ, 28 ਮਈ-ਮਰਹੂਮ ਅਦਾਕਾਰ ਇਰਫ਼ਾਨ ਖ਼ਾਨ ਦੇ ਪੁੱਤਰ ਬਾਬਿਲ ਖ਼ਾਨ ਨੇ ਆਈਫ਼ਾ 2023 'ਚ ਫ਼ਿਲਮ 'ਕਾਲਾ' ਵਿਚ ਆਪਣੀ ਅਦਾਕਾਰੀ ਲਈ ਸਰਵੋਤਮ ਡੈਬਿਊ ਅਦਾਕਾਰ (ਪੁਰਸ਼) ਦਾ ਪੁਰਸਕਾਰ ਜਿੱਤਿਆ।