ਨਵੇਂ ਸੰਸਦ ਭਵਨ ਦੇ ਉਦਘਾਟਨ 'ਚ ਵਿਘਨ ਪਾਉਣ ਨਹੀਂ ਦੇਵਾਂਗੇ-ਦਿੱਲੀ ਪੁਲਿਸ

ਨਵੀਂ ਦਿੱਲੀ, 28 ਮਈ-ਪਹਿਲਵਾਨਾਂ ਦੇ ਵਿਰੋਧ 'ਤੇ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਨਵੇਂ ਸੰਸਦ ਭਵਨ ਦੇ ਉਦਘਾਟਨ 'ਚ ਵਿਘਨ ਪਾਉਣ ਨਹੀਂ ਦੇਵਾਂਗੇ।