15ਪ੍ਰਸਿੱਧ ਖ਼ੇਤੀ ਵਿਗਿਆਨੀ ਐਮ.ਐਸ. ਸਵਾਮੀਨਾਥਨ ਦਾ ਦਿਹਾਂਤ
ਨਵੀਂ ਦਿੱਲੀ, 28 ਸਤੰਬਰ- ਪ੍ਰਸਿੱਧ ਖ਼ੇਤੀ ਵਿਗਿਆਨੀ ਅਤੇ ਭਾਰਤ ਵਿਚ ਹਰੀ ਕ੍ਰਾਂਤੀ ਦੇ ਜਨਮਦਾਤਾ ਐਮ.ਐਸ. ਸਵਾਮੀਨਾਥਨ ਦਾ ਅੱਜ 98 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਸਵਾਮੀਨਾਥਨ ਇਕ ਉੱਘੇ ਖ਼ੇਤੀ ਵਿਗਿਆਨੀ ਸਨ, ਜੋ ਤਾਰਾਮਣੀ, ਚੇੱਨਈ ਵਿਚ ਐਮ.ਐਸ. ਸਵਾਮੀਨਾਥਨ ਰਿਸਰਚ ਫ਼ਾਊਂਡੇਸ਼ਨ...
... 3 hours 3 minutes ago