ਨਿਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਦੀ ਭਾਰਤ ਦੀ 4 ਦਿਨਾਂ ਸਰਕਾਰੀ ਯਾਤਰਾ ਅੱਜ ਤੋਂ

ਨਵੀਂ ਦਿੱਲੀ, 31 ਮਈ - ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਉਰਫ 'ਪ੍ਰਚੰਡ' 4 ਦਿਨਾਂ ਦੇ ਅਧਿਕਾਰਤ ਦੌਰੇ 'ਤੇ ਭਾਰਤ ਆਉਣ ਵਾਲੇ ਹਨ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਦਿੱਤੀ।