ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਦੀ ਕੀਤੀ ਨਿਖੇਧੀ

ਚੰਡੀਗੜ੍ਹ, 28 ਸਤੰਬਰ- ਪੁਲਿਸ ਵਲੋਂ ਹਿਰਾਸਤ 'ਚ ਲਏ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਮੈਂ ਇਸ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਾ ਹਾਂ, ਇਹ ਜੰਗਲ ਰਾਜ ਹੈ... ਕਾਂਗਰਸ ਪ੍ਰਧਾਨ ਖੜਗੇ ਨੇ ਸਵੇਰੇ ਮੈਨੂੰ ਫ਼ੋਨ ਕਰਕੇ ਖਹਿਰਾ ਲਈ ਲੜਨ ਲਈ ਕਿਹਾ।