ਖਟਕੜ ਕਲਾਂ ’ਚ ਪ੍ਰਸ਼ਾਸਨ ਵਲੋਂ ਵਿਧਾਇਕ ਨੂੰ ਰੋਕਣ ’ਤੇ ਲੱਗਾ ਧਰਨਾ

ਨਵਾਂਸ਼ਹਿਰ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ’ਚ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਅਤੇ ਬੰਗਾ ਹਲਕੇ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੂੰ ਪ੍ਰਸ਼ਾਸਨ ਵਲੋਂ ਸ਼ਹੀਦ ਭਗਤ ਸਿੰਘ ਦੇ ਸਮਾਰਕ ’ਤੇ ਸਿਜਦਾ ਕਰਨ ਤੋਂ ਰੋਕਣ ਤੇ ਵਰਕਰਾਂ ਨੇ ਧਰਨਾ ਲਗਾਇਆ।