29 ਸਤੰਬਰ ਨੂੰ ਬਿਹਾਰ ਦੌਰੇ ’ਤੇ ਜਾਣਗੇ ਜਗਦੀਪ ਧਨਖੜ

ਨਵੀਂ ਦਿੱਲੀ, 28 ਸਤੰਬਰ- ਉਪ-ਪ੍ਰਧਾਨ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ 29 ਸਤੰਬਰ ਨੂੰ ਬਿਹਾਰ ਦਾ ਦੌਰਾ ਕਰਨਗੇ। ਆਪਣੇ ਦੌਰੇ ਦੌਰਾਨ ਉਹ ਨਾਲੰਦਾ ਯੂਨੀਵਰਸਿਟੀ ਜਾਣਗੇ ਅਤੇ ਉਥੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕਰਨਗੇ।